Politics

CM ਮਾਨ ਨੇ ਅਚਾਨਕ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਵੱਡੇ ਫੈਸਲੇ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ 22 ਜੂਨ ਨੂੰ ਅਚਾਨਕ ਕੈਬਨਿਟ ਮੀਟਿੰਗ ਸੱਦ ਲਈ ਹੈ।

Vaidban Ad

ਮੁੱਖ ਮੰਤਰੀ ਭਗਵੰਤ ਮਾਨ ਨੇ 22 ਜੂਨ ਨੂੰ ਅਚਾਨਕ ਕੈਬਨਿਟ ਮੀਟਿੰਗ ਸੱਦ ਲਈ ਹੈ। 

Bhagwant Mann - Wikipedia

ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੀਟਿੰਗ ਵਿੱਚ ਸਰਕਾਰ ਵੱਡੇ ਫੈਸਲੇ ਲੈ ਸਕਦੀ ਹੈ।


Comments