Punjab
ਸ਼ਰਾਬ ਦੀ ਫੈਕਟਰੀ ‘ਚ ਭਿਆਨਕ ਅੱਗ
aman · 19 Jun 2026, 11:59 AM · 1 min read · 4 views
ਪੰਜਾਬ ਦੇ ਬੀਕਾਨੇਰ ਨੈਸ਼ਨਲ ਹਾਈਵੇ ਦੇ ਨੇੜੇ ਸਥਿਤ ਸ਼ਰਾਬ ਫੈਕਟਰੀ ਵਿੱਚ ਅੱਗ ਲਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਅੱਗ ਐਥਨੋਲ ਸਟੋਰ ਕਰਨ ਲਈ ਬਣੇ ਟੈਂਕਰ ਵਿੱਚ ਲੱਗੀ। ਸੁਰੱਖਿਆ ਵੱਜ਼ੋ ਫੈਕਟਰੀ ਵਿੱਚ ਕੰਮ ਕਰ ਰਹੀ ਲੇਬਰ ਨੂੰ ਫੈਕਟਰੀ ਵਿੱਚੋਂ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ […
ਪੰਜਾਬ ਦੇ ਬੀਕਾਨੇਰ ਨੈਸ਼ਨਲ ਹਾਈਵੇ ਦੇ ਨੇੜੇ ਸਥਿਤ ਸ਼ਰਾਬ ਫੈਕਟਰੀ ਵਿੱਚ ਅੱਗ ਲਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਅੱਗ ਐਥਨੋਲ ਸਟੋਰ ਕਰਨ ਲਈ ਬਣੇ ਟੈਂਕਰ ਵਿੱਚ ਲੱਗੀ। ਸੁਰੱਖਿਆ ਵੱਜ਼ੋ ਫੈਕਟਰੀ ਵਿੱਚ ਕੰਮ ਕਰ ਰਹੀ ਲੇਬਰ ਨੂੰ

ਫੈਕਟਰੀ ਵਿੱਚੋਂ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਅੱਗ ਇਨ੍ਹੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਦੁਰੋਂ ਹੀ ਦਿਖਾਈ ਦੇ ਰਹੀ ਸੀ।
Comments