Gold and Silver Price: ਸ਼ੋਨੇ ਦੀ ਅੱਜ ਫਿਰ ਵੱਧ ਗਈ ਕੀਮਤ, ਚਾਂਦੀ ਵੀ ਹੋਈ ਮਹਿੰਗੀ; ਦੇਖੋ ਤੁਹਾਡੇ ਸ਼ਹਿਰ 'ਚ ਕਿੰਨਾ ਰੇਟਅੱਜ 13 ਜੂਨ ਸ਼ਨੀਵਾਰ ਨੂੰ ਭਾਰਤ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਆਈ ਗਿਰਾਵਟ ਤੋਂ ਬਾਅਦ ਵਾਧਾ ਹੋ ਰਿਹਾ ਹੈ। ਵਿਸ਼ਵ ਪੱਧਰ 'ਤੇ ਉਤਰਾਅ-ਚੜ੍ਹਾਅ ਅਤੇ ਨਿਵੇਸ਼ਕਾਂ ਦੀ ਵਧਦੀ …
POK ''ਚ ਪਾਕਿ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਬੇਰੋਕ ਜਾਰੀ, ਰਾਵਲਕੋਟ ਵੱਲ ਵਧੇ ਹਜ਼ਾਰਾਂ ਲੋਕਰਿਪੋਰਟਾਂ ਅਨੁਸਾਰ, ਪਾਕਿਸਤਾਨੀ ਫੌਜ ਦੀ ਕਾਰਵਾਈ ਤੋਂ ਬਾਅਦ ਪੂਰੇ ਮਕਬੂਜ਼ਾ ਕਸ਼ਮੀਰ ਵਿੱਚ ਪਾਕਿਸਤਾਨ ਸਰਕਾਰ ਅਤੇ ਫੌਜ ਵਿਰੁੱਧ ਗੁੱਸਾ ਵਧ ਗਿਆ ਹੈ। ਆਪਣੇ ਰਾਜਨੀਤਿਕ, ਆਰਥਿਕ ਅਤੇ ਨਾਗਰਿਕ ਅਧਿਕਾਰਾਂ ਦੀ ਮੰਗ ਕਰਦੇ ਪ੍ਰਦ…
ਕੰਨਿਆ ਭਰੂਣ ਹੱਤਿਆ ’ਤੇ ਸੁਪਰੀਮ ਕੋਰਟ ਦਾ ਸਖ਼ਤ ਸੰਦੇਸ਼ : ‘ਸੋਚ ਬਦਲੇ ਬਿਨਾਂ ਨਹੀਂ ਬਦਲੇਗੀ ਤਸਵੀਰ’Supreme Court of India ਨੇ ਕੰਨਿਆ ਭਰੂਣ ਹੱਤਿਆ ਦੇ ਮਾਮਲੇ 'ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਹੈ ਕਿ ਸਿਰਫ਼ ਕਾਨੂੰਨ ਬਣਾਉਣ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ; ਸਮਾਜ ਦੀ ਸੋਚ ਬਦਲਣੀ ਵੀ ਉਤਨੀ ਹੀ ਜ਼ਰੂਰੀ ਹੈ।ਅਦਾਲ…
ਅਹਿਮਦਾਬਾਦ ਜਹਾਜ਼ ਹਾਦਸੇ ਦੀ ਪਹਿਲੀ ਬਰਸੀ: ਅੱਜ ਵੀ ਹੰਝੂ ਬਣ ਝਲਕਦੇ ਆਪਣਿਆਂ ਨੂੰ ਗੁਆਉਣ ਦਾ ਗਮਅਹਿਮਦਾਬਾਦ ਦੇ ਭਿਆਨਕ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ, ਪਰ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਦਾ ਦਰਦ ਅਜੇ ਵੀ ਤਾਜ਼ਾ ਹੈ। 12 ਜੂਨ 2025 ਨੂੰ ਲੰਡਨ ਜਾ ਰਹੀ ਉਡਾਣ ਟੇਕਆਫ਼ ਤੋਂ ਕੁਝ ਹੀ ਸਮੇਂ ਬਾਅਦ ਹਾਦ…
ਭਲਕੇ ਲਖਨਊ ''ਚ ਵਿਰੋਧ ਪ੍ਰਦਰਸ਼ਨ ਕਰੇਗੀ ਕਾਕਰੋਚ ਜਨਤਾ ਪਾਰਟੀ, ਅਭਿਜੀਤ ਦੀਪਕੇ ਵੀ ਹੋਣਗੇ ਸ਼ਾਮਲਦੀਪਕੇ ਨੇ X 'ਤੇ ਇੱਕ ਪੋਸਟ ਵਿੱਚ ਕਿਹਾ, "ਦਿੱਲੀ ਅਤੇ ਪੁਣੇ ਵਿੱਚ ਦੋ ਸਫਲ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਮੈਂ ਲਖਨਊ ਲਈ ਰਵਾਨਾ ਹੋ ਰਿਹਾ ਹਾਂ। ਕੱਲ੍ਹ, ਮੈਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਨ ਲਈ…
Diesel ਦੀ ਜਮ੍ਹਾਂਖੋਰੀ ਰੋਕਣ ਲਈ ਕੇਂਦਰ ਸਰਕਾਰ ਦਾ ਫੈਸਲਾ; ਹੁਣ ਇੱਕ ਦਿਨ ’ਚ 200 ਲੀਟਰ ਤੋਂ ਵੱਧ ਨਹੀਂ ਮਿਲੇਗਾ ਡੀਜ਼ਲਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜ਼ਾਰੀ ਨੂੰ ਰੋਕਣ ਅਤੇ ਨਿਯਮਤ ਕਰਨ ਲਈ ਜ਼ਰੂਰੀ ਵਸਤੂਆਂ ਐਕਟ, 1955 ਦੇ ਤਹਿਤ ਇੱਕ ਨਵਾਂ ਆਦੇਸ਼ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਵਾਹਨ ਜਾਂ ਵਿਅਕਤੀ ਨੂੰ …
Jaspal Rana Passed Away: ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਮ ਕੀਤਾ ਸੀ ਰੌਸ਼ਨਸ਼ੁੱਕਰਵਾਰ, 12 ਜੂਨ, ਭਾਰਤੀ ਖੇਡ ਭਾਈਚਾਰੇ ਲਈ ਬਹੁਤ ਹੀ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਨਾਲ ਸ਼ੁਰੂ ਹੋਇਆ। ਦੇਸ਼ ਦੇ ਸਭ ਤੋਂ ਮਸ਼ਹੂਰ ਨਿਸ਼ਾਨੇਬਾਜ਼ਾਂ ਵਿੱਚੋਂ ਇੱਕ ਅਤੇ ਏਸ਼ੀਆਈ ਖੇਡਾਂ ਦੇ ਸੋਨ ਤਗਮਾ ਜੇਤੂ ਜਸਪ…
ਦਿੱਲੀ ‘ਚ ਗੁਰੂ ਰੰਧਾਵਾ ਦੇ ਜਿਮ ‘ਤੇ ਤਾਬੜਤੋੜ ਫਾਇਰਿੰਗ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ — ਬੋਲੇ, “ਸਲਮਾਨ ਖ਼ਾਨ ਦੇ ਨੇੜੇ ਹੋ ਰਿਹਾ ਸੀ, ਇਹ ਤਾਂ ਸਿਰਫ਼ ਟ੍ਰੇਲਰ ਹੈ”Guru Randhawa Gym Firing: ਦਿੱਲੀ ਦੇ ਪੱਛਮੀ ਵਿਹਾਰ ਇਲਾਕੇ ਵਿੱਚ ਵੀਰਵਾਰ ਤੜਕੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨਕਾਬਪੋਸ਼ ਬਦਮਾਸ਼ਾਂ ਨੇ ਇੱਕ ਨਾਮਵਰ ਜਿਮ (24HS F…
LPG News : 3 ਮਹੀਨਿਆਂ ਵਿੱਚ ਲਗਵਾਓ ਪਾਈਪ ਵਾਲੀ ਗੈਸ, ਨਹੀਂ ਤਾਂ ਬੰਦ ਹੋ ਜਾਵੇਗਾ LPG ਸਿਲੰਡਰ ਦਾ ਕਨੈਕਸ਼ਨPNG Connection : ਜੇਕਰ ਤੁਸੀਂ ਵਡੋਦਰਾ ਦੀ ਕਿਸੇ ਹਾਊਸਿੰਗ ਸੋਸਾਇਟੀ ਵਿੱਚ ਰਹਿੰਦੇ ਹੋ ਅਤੇ ਅਜੇ ਵੀ ਖਾਣਾ ਬਣਾਉਣ ਲਈ LPG ਸਿਲੰਡਰ ਦੀ ਵਰਤੋਂ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਮਹੱਤਵਪੂਰਨ ਹੈ। ਵਡੋਦਰਾ ਗੈਸ ਲਿਮਿਟ…
ਬਜ਼ੁਰਗ ਨੇ ਅੰਤਿਮ ਸਸਕਾਰ ਸਮੱਗਰੀ ਖ਼ਰੀਦ ਕੇ ਖੁਦ ਨੂੰ ਅੱਗ ਲਗਾ ਕੇ ਜੀਵਨ ਲੀਲਾ ਕੀਤੀ ਸਮਾਪਤਹਲਕਾ ਸੁਨਾਮ ਦੇ ਵਿੱਚ ਪੈਂਦੇ ਚੀਮਾ ਮੰਡੀ ਦੀ ਇੱਕ ਦਰਦਨਾਕ ਘਟਨਾ ਆਈ ਸਾਹਮਣੇ ਇੱਕ ਬਜ਼ੁਰਗ ਨੇ ਹੀ ਆਪਣੀ ਸੰਸਕਾਰ ਸਮਗਰੀ ਖਰੀਦ ਕੇ ਆਪਣੇ ਆਪ ਨੂੰ ਅੱਗ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ। ਚੀਮਾ ਦੀ ਅਨਾਜ ਮੰਡੀ ਵਿੱਚ ਇੱਕ …
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਜਾਣੋ ਮੰਗਲਵਾਰ ਨੂੰ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਹੋਇਆ ਇੰਨਾ ਸਸਤਾ...Gold-Silver Price Today on June 9: ਅੱਜ, 9 ਜੂਨ, 2026 ਨੂੰ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗ ਰਹੀਆਂ ਹਨ। ਅੱਜ ਲਗਾਤਾਰ ਤੀਜਾ ਦਿਨ ਹੈ, ਜਦੋਂ ਇਨ੍ਹਾਂ ਕੀਮਤੀ ਧਾਤਾਂ ਲਈ ਗਿਰਾਵਟ…
ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦਾਂ ਨੇ ਦਿੱਤਾ ਅਸਤੀਫਾ; ਪਾਰਟੀ ਵੀ ਛੱਡੀਬੰਗਾਲ ਤੋਂ ਬਾਅਦ ਹੁਣ ਦਿੱਲੀ ਵਿੱਚ ਮਮਤਾ ਬੈਨਰਜੀ ਨੂੰ ਵੱਡਾ ਝਟਕਾ ਲੱਗਾ ਹੈ। ਟੀਐਮਸੀ ਦੇ ਰਾਜ ਸਭਾ ਮੈਂਬਰ ਸੁਖੇਂਦੂ ਸ਼ੇਖਰ ਰਾਏ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ …